ਜ਼ਬੂਰ 134
1 ਯਾਤਰਾ ਦਾ ਗੀਤ। ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
2 ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।